Bible Language

Zephaniah 2:2 (AKJV) American King James Version

Versions

PAV   ਇਸ ਤੋਂ ਪਹਿਲਾਂ ਕਿ ਹੁਕਮ ਕਾਇਮ ਹੋਵੇ, ਅਤੇ ਦਿਨ ਤੂੜੀ ਵਾਂਙੁ ਲੰਘ ਜਾਵੇ, - ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਤੱਤਾ ਕ੍ਰੋਧ ਤੁਹਾਡੇ ਉੱਤੇ ਆਵੇ, ਏਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆਵੇ!
IRVPA   ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਪਵੇ!