Bible Language

Zephaniah 2:3 (AKJV) American King James Version

Versions

PAV   ਤੁਸੀਂ ਯਹੋਵਾਹ ਨੂੰ ਭਾਲੋ, ਹੇ ਧਰਤੀ ਦੇ ਸਾਰੇ ਮਸਕੀਨੋ, ਜਿਨ੍ਹਾਂ ਨੇ ਉਹ ਦੇ ਫ਼ਰਮਾਨਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ ਮਸਕੀਨੀ ਨੂੰ ਭਾਲੋ, ਸ਼ਾਇਤ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋਗੇ!।।
IRVPA   ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ! PS