Bible Language

Acts 11:5 (AKJV) American King James Version

Versions

PAV   ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ
ERVPA   “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
IRVPA   ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।