Bible Language

Acts 12:25 (AKJV) American King James Version

Versions

PAV   ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਸੱਦੀਦਾ ਹੈ ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।।
ERVPA   ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹਡ਼ਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈਕੇ ਅੰਤਾਕਿਯਾ ਨੂੰ ਮੁਡ਼ੇ।
IRVPA   ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ। PE