Bible Language

Acts 15:36 (AKJV) American King James Version

Versions

PAV   ਕਈ ਦਿਨ ਪਿਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਓ ਹਰੇਕ ਨਗਰ ਵਿੱਚ ਜਿੱਥੇ ਅਸਾਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ ਫੇਰ ਜਾ ਕੇ ਭਾਈਆਂ ਦੀ ਖਬਰ ਲਈਏ ਭਈ ਉਨ੍ਹਾਂ ਦਾ ਕੀ ਹਾਲ ਹੈ
ERVPA   ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।
IRVPA   ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।