Bible Language

Acts 21:4 (AKJV) American King James Version

Versions

PAV   ਅਰ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾਹ
ERVPA   ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।
IRVPA   ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।