Bible Language

Acts 22:25 (AKJV) American King James Version

Versions

PAV   ਜਾਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਜਕੜਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜਾ ਸੀ ਆਖਿਆ, ਕੀ ਤੁਹਾਨੂੰ ਜੋਗ ਹੈ ਜੋ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤਿਆਂ ਬਿਨਾ ਕੋਰੜੇ ਮਾਰੋॽ
ERVPA   ਇਸ ਲਈ ਸਿਪਾਹੀਆਂ ਉਸਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉਥੇ ਖਡ਼ੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋਡ਼ੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ?
IRVPA   ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?