Bible Language

Acts 22:5 (AKJV) American King James Version

Versions

PAV   ਜਿਵੇਂ ਸਰਦਾਰ ਜਾਜਕ ਅਤੇ ਬਜ਼ੁਰਗਾਂ ਦੀ ਸਾਰੀ ਪੰਚਾਇਤ ਮੇਰੇ ਲਈ ਸਾਖੀ ਦਿੰਦੀ ਹੈ ਕਿ ਜਿਨ੍ਹਾਂ ਕੋਲੋਂ ਮੈਂ ਭਾਈਆਂ ਦੇ ਨਾਉਂ ਚਿੱਠੀਆਂ ਵੀ ਲੈ ਕੇ ਦੰਮਿਸਕ ਨੂੰ ਜਾਂਦਾ ਸਾਂ ਭਈ ਓਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਯਰੂਸ਼ਲਮ ਵਿੱਚ ਬੱਧੇ ਹੋਏ ਲਿਆਵਾਂ
ERVPA   ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿਠੀਆਂ ਦਿੱਤੀਆਂ। ਇਹ ਚਿਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
IRVPA   ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ। PS