Bible Language

Acts 23:3 (AKJV) American King James Version

Versions

PAV   ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸ਼ਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਸ਼ਰਾ ਦੇ ਮੂਜਬ ਮੇਰਾ ਨਿਆਉਂ ਕਰਨ ਲਈ ਬੈਠਾ ਹੈਂ ਅਤੇ ਸ਼ਰਾ ਦੇ ਉਲਟ ਕੀ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂॽ
ERVPA   ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁਟ੍ਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਰਣਾ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁਟ੍ਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
IRVPA   ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ?