Bible Language

Acts 25:12 (AKJV) American King James Version

Versions

PAV   ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਗਿਣ ਕੇ ਉੱਤਰ ਦਿੱਤਾ ਭਈ ਤੈਂ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ।।
ERVPA   ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”
IRVPA   ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ! PS