Bible Language

Acts 25:17 (AKJV) American King James Version

Versions

PAV   ਸੋ ਜਾਂ ਓਹ ਐੱਥੇ ਆਣ ਇਕੱਠੇ ਹੋਏ ਤਾਂ ਮੈਂ ਕੁਝ ਢਿੱਲ ਨਾ ਕੀਤੀ ਸਗੋਂ ਅਗਲੇ ਭਲਕ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ
ERVPA   ਇਸ ਲਈ ਇਹ ਯਹੂਦੀ ਇਥੇ ਇਕਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਮ੍ਹਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
IRVPA   ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।