Bible Language

Acts 25:5 (AKJV) American King James Version

Versions

PAV   ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਗੱਲਕਰ ਹੋਣ ਓਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਨਾਲਸ਼ ਕਰਨ।।
ERVPA   ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸਕਦੇ ਹਨ।”
IRVPA   ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ। PEPS