Bible Language

Acts 25:9 (AKJV) American King James Version

Versions

PAV   ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੈਂ ਭਈ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਵਿਖੇ ਤੇਰਾ ਨਿਆਉਂ ਕੀਤਾ ਜਾਵੇॽ
ERVPA   ਪਰ ਫ਼ੇਸਤੁਸ ਯਹੂਦੀਆਂ ਨੂੰ ਕੁਸ਼ ਕਰਨਾ ਚਾਹੁੰਦਾ ਸੀ ਤਾਂ ਉਸਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਰਣਾ ਕਰਾਂ?”
IRVPA   ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?