Bible Language

Acts 27:15 (AKJV) American King James Version

Versions

PAV   ਜਾਂ ਜਹਾਜ਼ ਪੌਣ ਦੇ ਢਹਿ ਚੜ੍ਹ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸੱਕਿਆ ਤਾਂ ਸਾਡੀ ਕੋਈ ਵਾਹ ਨਾ ਲੱਗੀ ਅਤੇ ਅਸੀਂ ਰੁੜ੍ਹਦੇ ਚੱਲੇ ਗਏ
ERVPA   ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।
IRVPA   ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!