Bible Language

Acts 27:21 (AKJV) American King James Version

Versions

PAV   ਅਤੇ ਬਹੁਤ ਸਾਰੇ ਫਾਕਿਆਂ ਦੇ ਪਿੱਛੋਂ ਪੌਲੁਸ ਉਨ੍ਹਾਂ ਦੇ ਵਿੱਚ ਖਲੋ ਕੇ ਬੋਲਿਆ ਕਿ ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ ਤਾਂ ਇਹ ਬੁਰਾ ਹਾਲ ਅਤੇ ਘਾਟਾ ਨਾ ਹੁੰਦਾ
ERVPA   ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤੱਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਮਨੁੱਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉਠਾਉਣਾ ਪੈਂਦਾ।
IRVPA   ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!