Bible Language

Acts 27:27 (AKJV) American King James Version

Versions

PAV   ਸੋ ਜਾਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ ਉੱਧਰ ਰੁੜ੍ਹਦੇ ਸਾਂ ਤਾਂ ਅੱਧੀਕੁ ਰਾਤੀਂ ਮਲਾਹਾਂ ਨੇ ਅਟਕਲ ਨਾਲ ਜਾਚਿਆ ਭਈ ਅਸੀਂ ਕਿਸੇ ਦੇਸ ਨੇ ਨੇੜੇ ਢੁੱਕੇ ਹਾਂ
ERVPA   ਚੌਦਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇਧਰ-ਉਧਰ ਰੁਢ਼ ਰਹੇ ਸਾਂ। ਤਾਂ ਅਧੀ ਰਾਤ ਦੇ ਕਰੀਬ ਜਹਾਜ਼ਰਾਨਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇਡ਼ੇ ਸੀ।
IRVPA   {ਜਹਾਜ਼ ਦਾ ਟੁੱਟਣਾ} PS ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!