Bible Language

Acts 8:31 (AKJV) American King James Version

Versions

PAV   ਉਸ ਨੇ ਆਖਿਆ, ਜਦ ਤਾਈਂ ਕੋਈ ਮੈਨੂੰ ਰਾਹ ਨਾ ਦੱਸੇ ਇਹ ਮੈਥੋਂ ਕਿਕੂੰ ਹੋ ਸੱਕੇॽ ਫੇਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਮੇਰੇ ਨਾਲ ਤੂੰ ਚੜ੍ਹ ਬੈਠ
ERVPA   ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤੱਦ ਉਸਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰਥ ‘ਚ ਚਢ਼ ਆਵੇ ਤੇ ਉਸਦੇ ਨਾਲ ਆਕੇ ਬੈਠੇ।
IRVPA   ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।