Bible Language

Acts 9:5 (AKJV) American King James Version

Versions

PAV   ਉਹ ਨੇ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂॽ ਉਸ ਨੇ ਕਿਹਾ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ
ERVPA   ਸੌਲੁਸ ਨੇ ਕਿਹਾ, “ਪ੍ਰਭੂ। ਤੂੰ ਕੌਣ ਹੈਂ” ਉਸਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸਨੂੰ ਤੂੰ ਤਸੀਹੇ ਦੇ ਰਿਹਾ ਹੈ।
IRVPA   ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।