Bible Language

Amos 8:10 (AKJV) American King James Version

Versions

PAV   ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ, ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵੈਣਾਂ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ, ਅਤੇ ਹਰੇਕ ਸਿਰ ਵਿੱਚ ਗੰਜ ਪਾਵਾਂਗਾ। ਮੈਂ ਉਸ ਨੂੰ ਇਕਲੌਤੇ ਦੇ ਸੋਗ ਵਾਂਙੁ, ਅਤੇ ਉਸ ਦਾ ਅੰਤ ਭੈੜੇ ਦਿਨ ਜੇਹਾ ਬਣਾਵਾਂਗਾ।।
IRVPA   ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।” PEPS