Bible Language

Amos 8:8 (AKJV) American King James Version

Versions

PAV   ਕੀ ਦੇਸ ਇਸ ਦੇ ਕਾਰਨ ਨਾ ਕੰਬੇਗਾ, ਨਾਲੇ ਉਹ ਦੇ ਸਾਰੇ ਵਾਸੀ ਸੋਗ ਨਾ ਕਰਨਗੇॽ ਅਤੇ ਸਾਰਾ ਦੇਸ ਨੀਲ ਦਰਿਆ ਵਾਂਙੁ ਨਾ ਚੜ੍ਹੇਗਾ, ਅਤੇ ਉੱਛਲ ਕੇ ਫੇਰ ਨਾ ਉਤਰ ਜਾਵੇਗਾ, ਮਿਸਰ ਦੇ ਦਰਿਆ ਵਾਂਙੁॽ।।
IRVPA   ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!” PEPS