Versions
PAV ਅਤੇ ਮੈਂ ਅੱਖੀਆਂ ਉਘਾੜ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਲੀੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨ੍ਹੀ ਹੋਈ ਖਲੋਤਾ ਹੈ
IRVPA ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।