Bible Language

Daniel 2:1 (AKJV) American King James Version

Versions

PAV   ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ
IRVPA   {ਨਬੂਕਦਨੱਸਰ ਦਾ ਸੁਫ਼ਨਾ} PS ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।