Bible Language

Daniel 8:23 (AKJV) American King James Version

Versions

PAV   ਅਤੇ ਉਨ੍ਹਾਂ ਦੇ ਰਾਜ ਦੇ ਛੇਕੜਲੇ ਸਮੇਂ ਜਿਸ ਵੇਲੇ ਅਪਰਾਧੀ ਲੋਕ ਕੰਢਿਆਂ ਤੀਕ ਪੁੱਜ ਪੈਣਗੇ ਤਾਂ ਇੱਕ ਕਰੜੇ ਮੂੰਹ ਅਤੇ ਭੇਤ ਦੀਆਂ ਗੱਲਾਂ ਦੇ ਬੁੱਝਣ ਵਾਲਾ ਉੱਠੇਗਾ
IRVPA   ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।