Bible Language

Deuteronomy 10:10 (AKJV) American King James Version

Versions

PAV   ਮੈਂ ਪਹਾੜ ਉੱਤੇ ਜਿਵੇਂ ਪਹਿਲਾਂ ਚਾਲੀ ਦਿਨ ਅਤੇ ਚਾਲੀ ਰਾਤਾਂ ਰਿਹਾ ਸਾਂ ਫੇਰ ਰਿਹਾ ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਤੇ ਯਹੋਵਾਹ ਤੁਹਾਨੂੰ ਨਾਸ ਕਰਨਾ ਨਹੀਂ ਚਾਹੁੰਦਾ ਸੀ
IRVPA   ਮੈਂ ਪਹਿਲਾਂ ਦੀ ਤਰ੍ਹਾਂ ਫੇਰ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾ, ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਅਤੇ ਯਹੋਵਾਹ ਨੇ ਤੁਹਾਨੂੰ ਨਾਸ ਕਰਨਾ ਨਾ ਚਾਹਿਆ।