Bible Language

Deuteronomy 10:5 (AKJV) American King James Version

Versions

PAV   ਜਦ ਮੈਂ ਪਹਾੜ ਤੋਂ ਮੁੜ ਉੱਤਰਿਆ ਤਾਂ ਮੈਂ ਉਨ੍ਹਾਂ ਪੱਟੀਆਂ ਨੂੰ ਉਸ ਸੰਦੂਕ ਵਿੱਚ ਜਿਹੜਾ ਮੈਂ ਬਣਾਇਆ ਸੀ ਰੱਖ ਦਿੱਤਾ ਅਤੇ ਓਹ ਉੱਥੇ ਹਨ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ।।
IRVPA   ਜਦ ਮੈਂ ਪਰਬਤ ਤੋਂ ਉੱਤਰਿਆ ਤਾਂ ਮੈਂ ਉਨ੍ਹਾਂ ਫੱਟੀਆਂ ਨੂੰ ਉਸ ਸੰਦੂਕ ਵਿੱਚ ਰੱਖ ਦਿੱਤਾ, ਜਿਹੜਾ ਮੈਂ ਬਣਵਾਇਆ ਸੀ ਅਤੇ ਯਹੋਵਾਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ। PEPS