Bible Language

Deuteronomy 10:9 (AKJV) American King James Version

Versions

PAV   ਏਸ ਲਈ ਲੇਵੀ ਦਾ ਕੋਈ ਭਾਗ ਅਥਵਾ ਕੋਈ ਮਿਲਖ ਉਸ ਦੇ ਭਰਾਵਾਂ ਨਾਲ ਨਹੀਂ। ਯਹੋਵਾਹ ਹੀ ਉਸ ਦੀ ਮਿਲਖ ਹੈ ਜਿਵੇਂ ਤੁਹਾਡਾ ਪਰਮੇਸ਼ੁਰ ਉਸ ਨੂੰ ਬੋਲਿਆ ਸੀ
IRVPA   ਇਸ ਕਾਰਨ ਲੇਵੀ ਦਾ ਆਪਣੇ ਭਰਾਵਾਂ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ। ਯਹੋਵਾਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ। PEPS