Bible Language

Deuteronomy 15:6 (AKJV) American King James Version

Versions

PAV   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਤੁਹਾਨੂੰ ਬਰਕਤ ਦੇਵੇਗਾ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਸੀਂ ਕਰਜ਼ ਨਾ ਲਓਗੇ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।।
IRVPA   ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ। PEPS