Bible Language

Deuteronomy 17:10 (AKJV) American King James Version

Versions

PAV   ਫਿਰ ਤੁਸੀਂ ਉਸ ਫੈਂਸਲੇ ਦੇ ਅਨੁਸਾਰ ਕਰੋ ਜਿਹੜਾ ਉਹ ਤੁਹਾਨੂੰ ਉਸ ਅਸਥਾਨ ਤੋਂ ਦੱਸਣਗੇ ਜਿਹੜਾ ਯਹੋਵਾਹ ਚੁਣੇਗਾ। ਤੁਸੀਂ ਸਭ ਕੁਝ ਜੋ ਓਹ ਤੁਹਾਨੂੰ ਦੱਸਣ ਪੂਰਨਤਾਈ ਲਈ ਉਸ ਦੀ ਪਾਲਨਾ ਕਰੋ
IRVPA   ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।