Bible Language

Deuteronomy 17:19 (AKJV) American King James Version

Versions

PAV   ਉਹ ਉਸਦੇ ਕੋਲ ਰਹੇਗੀ। ਉਹ ਜੀਵਨ ਦੇ ਸਾਰੇ ਦਿਨ ਉਸ ਨੂੰ ਪੜ੍ਹੇ ਤਾਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ
IRVPA   ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,