Bible Language

Deuteronomy 17:2 (AKJV) American King James Version

Versions

PAV   ਜੇ ਤੁਹਾਡੇ ਵਿੱਚ ਕਿਸੇ ਫਾਟਕ ਦੇ ਅੰਦਰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਕੋਈ ਮਨੁੱਖ ਅਥਵਾ ਕੋਈ ਤੀਵੀਂ ਪਾਈ ਜਾਵੇ ਜਿਹ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਉਸਦੇ ਨੇਮ ਦੀ ਉਲੰਘਣ ਦੀ ਕੋਈ ਬੁਰਿਆਈ ਕੀਤੀ ਹੋਵੇ
IRVPA   ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ