Bible Language

Deuteronomy 17:3 (AKJV) American King James Version

Versions

PAV   ਅਤੇ ਚੱਲ ਕੇ ਦੂਜਿਆਂ ਦੇਵਤਿਆਂ ਦੀ ਪੂਜਾ ਕੀਤੀ ਹੋਵੇ ਅਤੇ ਓਹਨਾਂ ਦੇ ਅੱਗੇ ਅਥਵਾ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਿਆ ਹੋਵੇ ਜਿਹ ਦਾ ਮੈਂ ਹੁਕਮ ਨਹੀਂ ਦਿੱਤਾ ਸੀ
IRVPA   ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ