Bible Language

Deuteronomy 17:5 (AKJV) American King James Version

Versions

PAV   ਤਾਂ ਤੁਸੀਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਜਿਹ ਨੇ ਏਹ ਬੁਰਾ ਕੰਮ ਕੀਤਾ, ਹਾਂ ਉਸ ਮਨੁੱਖ ਅਥਵਾ ਉਸ ਤੀਵੀਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਪੱਥਰਾਓ ਕਰੋ ਕੇ ਉਹ ਮਰ ਜਾਵੇ
IRVPA   ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।