Bible Language

Deuteronomy 19:9 (AKJV) American King James Version

Versions

PAV   ਤਦ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਅੱਜ ਮੈਂ ਤੁਹਾਨੂੰ ਦਿੰਦਾ ਹਾਂ ਪੂਰਾ ਕਰਨ ਲਈ ਇਸ ਦੀ ਪਾਲਣਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦਿਆਂ ਰਾਹਾਂ ਉੱਤੇ ਸਦਾ ਤੀਕ ਚੱਲੋ ਤਾਂ ਮੈਂ ਤੁਹਾਨੂੰ ਤਿੰਨ ਸ਼ਹਿਰ ਹੋਰ ਇਨ੍ਹਾਂ ਤਿੰਨਾਂ ਦੇ ਨਾਲ ਦਿਆਂਗਾ
IRVPA   ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,