Bible Language

Deuteronomy 22:26 (AKJV) American King James Version

Versions

PAV   ਪਰ ਉਸ ਛੋਕਰੀ ਨੂੰ ਕੁਝ ਨਾ ਕਰੋ। ਉਸ ਛੋਕਰੀ ਦਾ ਇਹ ਪਾਪ ਮੌਤ ਜੋਗ ਨਹੀਂ ਸੀ। ਜਿਵੇਂ ਮਨੁੱਖ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ ਤਿਵੇਂ ਹੀ ਏਹ ਗੱਲ ਹੈ
IRVPA   ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ,