Bible Language

Deuteronomy 22:9 (AKJV) American King James Version

Versions

PAV   ਤੂੰ ਆਪਣੇ ਅੰਗੂਰੀ ਬਾਗ ਵਿੱਚ ਦੋ ਪਰਕਾਰ ਦੇ ਬੀ ਨਾ ਬੀਜੀਂ ਮਤੇ ਉਹ ਬੀ ਜਿਹੜਾ ਤੂੰ ਬੀਜਿਆ ਹੈ ਅਰਥਾਤ ਸਾਰੀ ਪੈਦਾਵਰ ਅਤੇ ਬਾਗ ਦਾ ਵਾਧਾ ਜ਼ਬਤ ਹੋ ਜਾਵੇ
IRVPA   ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।