Versions
PAV ਤੁਹਾਡੇ ਸੰਦਾ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਐਉਂ ਹੋਵੇ ਕੇ ਜਦ ਤੁਸੀਂ ਬਾਹਰ ਸੁਚੇਤੇ ਬੈਠੋ ਤਾਂ ਤੁਸੀਂ ਉਸ ਦੇ ਨਾਲ ਪੁੱਟੋ। ਅਤੇ ਜੋ ਕੱਜ ਤੁਹਾਡੇ ਵਿੱਚੋਂ ਨਿੱਕਲਿਆ ਹੋਵੇ ਮੁੜ ਕੇ ਉਸ ਨੂੰ ਕੁਝ ਦਿਓ
IRVPA ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ।