Bible Language

Deuteronomy 23:2 (AKJV) American King James Version

Versions

PAV   ਹਰਾਮ ਦੀ ਨਸਲ ਯਹੋਵਾਹ ਦੀ ਸਭਾ ਵਿੱਚ ਨਾ ਵੜੇ। ਉਹ ਦੱਸਵੀਂ ਪੀੜ੍ਹੀ ਤੀਕ ਵੀ ਯਹੋਵਾਹ ਸਭਾ ਵਿੱਚ ਨਾ ਵੜ੍ਹੇ
IRVPA   ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।