Bible Language

Deuteronomy 24:13 (AKJV) American King James Version

Versions

PAV   ਜਦ ਸੂਰਜ ਡੁੱਬ ਜਾਵੇ ਤੂੰ ਜ਼ਰੂਰ ਓਹ ਗਿਰਵੀ ਚੀਜ਼ ਉਸ ਨੂੰ ਮੁੜ ਦੇਵੀਂ ਤਾਂ ਜੋ ਉਹ ਆਪਣੇ ਲੀੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਏਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਧਰਮ ਲਈ ਗਿਣਿਆ ਜਾਵੇ
IRVPA   ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ। PEPS