Versions
PAV ਕੋੜ ਦੀ ਬਵਾ ਵਿੱਚ ਚੌਕਸ ਰਹੋ ਅਤੇ ਤੁਸੀਂ ਪੂਰੀ ਤਰ੍ਹਾਂ ਸਭ ਕੁਝ ਕਰੋ ਜਿਵੇਂ ਲੇਵੀ ਜਾਜਕ ਤੁਹਾਨੂੰ ਦੱਸਣ। ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਤੁਸੀਂ ਪੂਰਾ ਕਰ ਕੇ ਮੰਨਿਓ
IRVPA ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ।