Bible Language

Deuteronomy 25:9 (AKJV) American King James Version

Versions

PAV   ਤਦ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਦੇ ਵੇਖਦਿਆਂ ਤੇ ਨੇੜੇ ਆਵੇ ਅਤੇ ਉਹ ਦੀ ਜੁੱਤੀ ਉਹ ਦੇ ਪੈਰਾਂ ਤੋਂ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ ਤਦ ਉਹ ਉੱਤਰ ਦੇ ਕੇ ਆਖੇ, ਇਉਂ ਉਸ ਮਨੁੱਖ ਨਾਲ ਕੀਤਾ ਜਾਵੇਗਾ ਜਿਹੜਾਂ ਆਪਣੇ ਭਰਾ ਦਾ ਘਰਾਣਾ ਨਹੀਂ ਬਣਾਉਦਾ
IRVPA   ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”