Bible Language

Deuteronomy 26:12 (AKJV) American King James Version

Versions

PAV   ਜਦ ਤੂੰ ਸਾਰੇ ਵਾਧੇ ਦਾ ਦਸਵੰਧ ਤੀਜੇ ਵਰਹੇ ਵਿੱਚ ਜਿਹੜਾ ਦਸਵੰਧ ਦਾ ਵਰਹਾ ਹੈ ਵੰਡ ਚੁੱਕਿਆ ਅਤੇ ਤੂੰ ਉਹ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤਾ ਤਾਂ ਜੋ ਓਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ
IRVPA   ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,