Versions
PAV ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ। ਤੁਸਾਂ ਉਸ ਦੇ ਸ਼ਬਦਾਂ ਦੀ ਅਵਾਜ਼ ਤਾਂ ਸੁਣੀ ਪਰ ਕੋਈ ਸਰੂਪ ਨਾ ਵੇਖਿਆ, ਨਿਰੀ ਅਵਾਜ਼ ਹੀ ਸੁਣੀ
IRVPA ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ।