Bible Language

Deuteronomy 4:25 (AKJV) American King James Version

Versions

PAV   ਜਦ ਤੁਹਾਡੇ ਪੁੱਤ੍ਰ ਪੋਤ੍ਰੇ ਹੋਣ ਅਤੇ ਤੁਸੀਂ ਧਰਤੀ ਉੱਤੇ ਢਿੱਲੇ ਪੈ ਜਾਓ ਅਤੇ ਵਿਗਾੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ
IRVPA   ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,