Bible Language

Deuteronomy 4:33 (AKJV) American King James Version

Versions

PAV   ਕੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਸੁਣੀ ਜਿਵੇਂ ਤੁਸਾਂ ਸੁਣੀ ਅਤੇ ਜੀਉਂਦੇ ਰਹੇ?
IRVPA   ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ?