Bible Language

Deuteronomy 4:36 (AKJV) American King James Version

Versions

PAV   ਅਕਾਸ਼ ਤੋਂ ਉਸ ਨੇ ਆਪਣੀ ਅਵਾਜ਼ ਤੁਹਾਨੂੰ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸਾਂ ਉਸ਼ ਦੇ ਸ਼ਬਦ ਅੱਗ ਦੇ ਵਿੱਚ ਦੀ ਸੁਣੇ
IRVPA   ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।