Bible Language

Deuteronomy 4:46 (AKJV) American King James Version

Versions

PAV   ਯਰਦਨ ਪਾਰ ਉਸ ਦੂਣ ਵਿੱਚ ਦੱਸੇ ਜਿਹੜੀ ਬੈਤ- ਪਓਰ ਅੱਗੇ ਸੀਹੋਨ ਅਮੋਰੀਆਂ ਦੇ ਰਾਜੇ ਦੇ ਦੇਸ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਜਦ ਓਹ ਮਿਸਰੋਂ ਨਿੱਕਲੇ ਸਨ ਮਾਰਿਆ
IRVPA   ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।