Bible Language

Deuteronomy 4:47 (AKJV) American King James Version

Versions

PAV   ਅਤੇ ਉਨ੍ਹਾਂ ਨੇ ਉਸ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਨਾਲੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ ਉੱਤੇ ਵੀ। ਏਹ ਅਮੋਰੀਆਂ ਦੇ ਦੋਨੋਂ ਰਾਜੇ ਸਨ ਅਤੇ ਓਹ ਯਰਦਨ ਪਾਰ ਚੜ੍ਹਦੇ ਪਾਸੇ ਵੱਸਦੇ ਸਨ
IRVPA   ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।