Bible Language

Deuteronomy 4:48 (AKJV) American King James Version

Versions

PAV   ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੇ ਬੰਨੇ ਉੱਤੇ ਹੈ ਸੀਹੋਨ ਪਰਬਤ ਤੀਕ ਜਿਹੜਾ ਹਰਮੋਨ ਵੀ ਹੈ
IRVPA   ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ