Bible Language

Deuteronomy 7:17 (AKJV) American King James Version

Versions

PAV   ਜੇ ਤੁਸੀਂ ਆਪਣੇ ਮਨਾਂ ਵਿੱਚ ਆਖੋ ਕਿ ਏਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਓਹਨਾਂ ਨੂੰ ਕਿਵੇਂ ਕਾਬੂ ਕਰ ਸੱਕੀਏ?
IRVPA   ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”