Bible Language

Deuteronomy 7:24 (AKJV) American King James Version

Versions

PAV   ਉਹ ਓਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ। ਤੁਸੀਂ ਓਹਨਾਂ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦਿਓਗੇ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸੱਕੇਗਾ ਐਥੋਂ ਤੀਕ ਕਿ ਤੁਸੀਂ ਓਹਨਾਂ ਦਾ ਸੱਤਿਆ ਨਾਸ ਕਰ ਸੁੱਟੋਗੇ
IRVPA   ਉਹ ਉਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ ਅਤੇ ਤੁਸੀਂ ਉਹਨਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੱਕ ਕਿ ਤੁਸੀਂ ਉਹਨਾਂ ਦਾ ਨਾਸ ਕਰ ਸੁੱਟੋਗੇ।